
ਚੰਡੀਗੜ੍ਹ, 23 ਫਰਵਰੀ 2022- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਅਕਾਲੀ ਦਲ ਤੇ ਭਾਜਪਾ ਵਾਲੇ ਇਕ ਹੀ ਥਾਲੇ ਦੇ ਚੱਟੇ ਵੱਟੇ ਹਨ ਅਤੇ ਆਪਸ ਵਿਚ ਰਲੇ ਹੋਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਦੋਵੇਂ ਪਾਰਟੀਆਂ ਮਿਲਕੇ ਵੀ ਸਰਕਾਰ ਨਹੀਂ ਬਣਾ ਸਕਣਗੀਆਂ। ਇਨ੍ਹਾਂ ਨੇ ਕਿਸਾਨਾਂ ਤੇ ਹੋਰ ਲੋਕਾਂ ਨੂੰ ਧੋਖਾ ਦਿੱਤਾ ਹੈ।