ਦੀਪ ਸਿੱਧੂ ਦੀ ਮੋ ਤ ਦਾ ਰਾਜ ਸਾਹਮਣੇ ਆ ਈ ਗਿਆ ਦੇਖੋ

By | February 17, 2022
DEEP SIDHU'S DEATH

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਦੀਪ ਸਿੱਧੂ ਹੁਣ ਇਸ ਦੁਨੀਆਂ ਤੋਂ ਅਲਵਿਦਾ ਕਹਿ ਗਿਆ ਹੈ ਉਨ੍ਹਾਂ ਦਾ ਰਾਤ ਬਾਰਾਂ ਵਜੇ ਇਕ ਭਿਆਨਕ ਐਕ ਸੀਡੈਂਟ ਹੋ ਗਿਆ ਸੀ। ਜਿਸ ਤੋਂ ਬਾਅਦ ਇਹ ਖ਼ਬਰ ਪੂਰੀ ਦੁਨੀਆਂ ਦੇ ਵਿਚ ਬਹੁਤੀ ਤੇਜ਼ੀ ਦੇ ਨਾਲ ਵਾਇਰਲ ਹੋ ਗਈ ਅਤੇ ਲੋਕਾਂ ਵੱਲੋਂ ਬਹੁਤੀਆਂ ਸ਼ੇਅਰ ਕੀਤਾ ਗਿਆ ਹੈ।

ਬਹੁਤ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਇੱਕ ਪਲੈਨਿੰਗ ਨਾ ਕੀਤਾ ਹੋਇਆ ਹੈ। ਵੀਰ ਨੇ ਕਿਹਾ ਕਿ ਜਿਸ ਹਿਸਾਬ ਦੇ ਨਾਲ ਗੱਡੀ ਦਾ ਐਕਸੀਡੈਂਟ ਹੋਇਆ ਹੈ ਉਸ ਹਿਸਾਬ ਨਾਲ ਕੋਈ ਵੀ ਵਿਅਕਤੀ ਉਸ ਗੱਡੀ ਵਿੱਚ ਬਚ ਨਹੀਂ ਸਕਦਾ ਹੈ। ਫਿਰ ਵੀ ਉਸ ਗੱਡੀ ਦੇ ਵਿੱਚ ਇੱਕ ਕੁੜੀ ਬਚ ਜਾਂਦੀ ਹੈ। ਵੀਰ ਨੇ ਕਿਹਾ ਜਾ ਰਿਹਾ ਹੈ ਕਿ ਦੀਪ ਸਿੱਧੂ ਦੀ ਗੱਡੀ ਖੜ੍ਹੇ ਟਰੱਕ ਦੇ ਵਿੱਚ ਜਾ ਕੇ ਵੱਜੀ ਹੈ ਜਿਸ ਤੋਂ ਬਾਅਦ ਇਹ ਭਿਆਨਕ ਹਾਦਸਾ ਵਾਪਰ ਗਿਆ ਹੈ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕੇ ਵੀਰ ਨੇ ਕਿਹਾ ਕਿ ਇਹ ਇਕ ਬਹੁਤ ਹੀ ਵੱਡੀ ਸਾਜ਼ਿ ਸ਼ ਹੈ ਦੀਪ ਸਿੱਧੂ ਨੂੰ ਜਾਣਬੁੱਝ ਕੇ ਇਹ ਸਾਰਾ ਕੁਝ ਕਰਾਇਆ ਗਿਆ ਹੈ। ਇਸ ਮਾਮਲੇ ਦੇ ਵਿਚ ਬਹੁਤੀ ਕੁਝ ਨਿਕਲ ਕੇ ਸਾਹਮਣੇ ਆਵੇਗਾ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

Leave a Reply

Your email address will not be published.