ਧਮਾਕੇਦਾਰ ਭਾਸ਼ਨ

By | February 14, 2022

ਧਨ ਕਰਦਿਆਂ ਅਰਵਿੰਦ ਕੇਜਰੀਵਾਲ ਦੀ ਧੀ ਨੇ ਕਿਹਾ ਕਿ ਲੋਕਾਂ ਨੇ ਸਹੀ ਕਿਹਾ ਹੈ ਕਿ ਪੰਜਾਬੀਆਂ ਦੇ ਜੋਸ਼ ਅੱਗੇ ਸਭ ਫਿੱਕਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਚਾਚਾ ਭਗਵੰਤ ਮਾਨ ਲਈ ਵੋਟਾਂ ਮੰਗਣ ਆਏ ਹਨ। ਹਰਸ਼ਿਤਾ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ, ਜਿਸ ਨੇ ਬੱਚਿਆਂ ਲਈ ਸੋਚਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਅੰਦਰ ਹਰ ਬੱਚੇ ਨੂੰ ਪੜ੍ਹਾਈ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ ਅਤੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਦੇਸ਼ ‘ਚ ਨਹੀਂ, ਸਗੋਂ ਪੂਰੇ ਵਿਸ਼ਵ ‘ਚ ਚਰਚੇ ਹਨ।

ਉਨ੍ਹਾਂ ਕਿਹਾ ਕਿ ਹਰ ਔਰਤ ਅਤੇ ਬੇਟੀ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦਾ ਅਧਿਕਾਰ ਹੈ। ਹਰਸ਼ਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ 18 ਸਾਲ ਤੋਂ ਉੱਪਰ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ, ਜਿਸ ਨਾਲ ਕੁੜੀਆਂ ਆਪਣੀ ਪੜ੍ਹਾਈ ਵੀ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ‘ਤੇ ਕਿਸੇ ਵੀ ਨੌਜਵਾਨ ਨੂੰ ਰੁਜ਼ਗਾਰ ਲਈ ਬਾਹਰ ਨਹੀਂ ਜਾਣਾ ਪਵੇਗਾ।ਇਸ ਖਬਰ ਦੀ ਪੂਰੀ ਜਾਣਕਾਰੀ ਲਈ ਦੇਖ ਲਵੋ ਇਹ ਵੀਡੀਓ ਅਤੇ ਇਸ ਵੀਡੀਓ ਨੂੰ ਕਰ ਦਿਓ ਵੱਧ ਤੋਂ ਵੱਧ ਸ਼ੇਅਰ ਅਸੀਂ ਤੁਹਾਡੇ ਲਈ ਹਮੇਸ਼ਾ ਪੰਜਾਬ ਦੇ ਕੋਨੇ ਕੋਨੇ ਦੀ ਖਬਰ ਲੈ ਕੇ ਆਉਂਦੇ ਹਾਂ ਅਤੇ ਸੋਸਲ ਮੀਡਿਆ ਉੱਤੇ ਵਾਇਰਲ ਹੋ ਰਹੀਆਂ ਖਬਰਾਂ ਦਾ ਹਮੇਸ਼ਾ ਸੱਚ ਸਾਹਮਣੇ ਲੈ ਕੇ ਆਉਂਦੇ ਹਾਂ !

ਸਾਡੇ ਪੇਜ਼ ਤੇ ਆਉਣ ਲਈ ਬਹੁਤ ਬਹੁਤ ਧੰਨਬਾਦ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਤੁਹਾਡੇ ਤੋਂ ਲੇ ਕਿ ਆਉਂਣੇ ਹਾਂ, ਸਾਡੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਅਸੀ ਹਮੇਸ਼ਾ ਸਹੀ ਖਬਰ ਤੁਹਾਨੂੰ ਦਿਖਾਈਏ ਤੁਸੀਂ ਸਾਡੀ ਖਬਰ ਵਾਸਤੇ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ,ਨਾਲ ਹੀ ਤੁਸੀਂ ਸਾਡੀ ਖ਼ਬਰ ਨੂੰ ਅੱਗੇ ਵੀ ਸਾਂਝੀ ਕਰ ਸਕਦੇ ਹੋ ਤਾਂ ਜੋ ਸਹੀ ਖਬਰ ਹਰ ਇੱਕ ਤੱਕ ਪੁਹੰਚ ਸਕੇ,ਹੋਰ ਤਾਜ਼ੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ਼ ਪੰਜਾਬੀ ਖਬਰ ਨੂੰ ਲਾਇਕ ਤੇ ਫੋੱਲੋ ਕਰ ਸਕਦੇ ਹੋ ! ਇਹ ਖਬਰ ਸਾਨੂੰ ਸੋਸ਼ਲ ਮੀਡੀਆ ਤੋਂ ਮਿਲੀ ਹੈ ਇਸ ਲਈ ਇਸ ਖਬਰ ਦੀ ਵੀਡੀਓ ਵੀ ਤੁਸੀਂ ਹੇਠਾਂ ਜਾ ਕਿ ਵੇਖ ਸਕਦੇ ਹੋ,

Leave a Reply

Your email address will not be published. Required fields are marked *