ਸੁੰ ਨੀ ਕੋ ਠੀ ਵੇਖ ਭੁੱਬਾਂ ਮਾ ਰ ਰੋਈ ਸੋਨਮ ਬਾਜਵਾ, ਰੋ ਰੋ ਹੋਇਆ ਬੁਰਾ ਹਾਲ

By | June 7, 2022

ਸੋਨਮ ਬਾਜਵਾ ਜੋ ਕਿ ਸਿੱਧੂ ਮੂਸੇਵਾਲੇ ਦੇ ਗਾਣਿਆਂ ਦੇ ਵਿੱਚ ਅਕਸਰ ਹੀ ਕੰਮ ਕਰ ਚੁੱਕੇ ਹਨ ਅਤੇ ਸਿੱਧੂ ਮੂਸੇ ਵਾਲੇ ਦੇ ਨਾਲ ਉਨ੍ਹਾਂ ਦੇ ਕਈ ਗਾਣੇ ਵੀ ਆਏ ਹਨ ਜਿਸ ਤੋਂ ਬਾਅਦ ਸੋਨਮ ਬਾਜਵਾ ਵੀ ਅੱਜ ਸਿੱਧੂ ਮੂਸੇ ਵਾਲੇ ਦੇ ਘਰ ਪਹੁੰਚਦੇ ਹਨ ਅਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਦੇ ਹਨ ਇਸਦੇ ਨਾਲ ਹੀ ਸੋਨਮ ਬਾਜਵਾ ਦੀ ਕਈ ਕੇਰਲਾ ਦੇ ਵਿਚ ਇੰਟਰਵਿਊ ਵੀ ਹੋਈ ਸੀ ਉਨ੍ਹਾਂ ਇੰਟਰਵਿਊ ਦੇ ਵਿੱਚ ਸੋਨਮ ਬਾਜਵਾ ਦੇ ਵੱਲੋਂ ਹਮੇਸ਼ਾ ਹੀ ਇਕ ਗੱਲ ਕਹੀ ਜਾਂਦੀ ਸੀ ਕਿ ਸਿੱਧੂ ਮੂਸੇ ਵਾਲਾ ਮੇਰਾ ਸਭ ਤੋਂ ਮਨਪਸੰਦ ਵਾਲਾ ਕਲਾਕਾਰ ਸੀ

ਸਾਰੇ ਹੀ ਸਿੰਗਰ ਅੱਜ ਆਪਣੇ ਆਪਣੇ ਤਰੀਕੇ ਦੇ ਨਾਲ ਦੁੱਖ ਪ੍ਰਗਟਾ ਰਹੇ ਹਨ ਅਤੇ ਸਿੱਧੂ ਮੂਸੇ ਵਾਲੇ ਦੇ ਘਰ ਪਹੁੰਚ ਰਹੇ ਹਨ ਹਰ ਇੱਕ ਨੂੰ ਇਸ ਚੀਜ਼ ਦਾ ਬਹੁਤ ਹੀ ਜ਼ਿਆਦਾ ਦੁੱਖ ਹੈ ਇਸ ਚੀਜ਼ ਨੂੰ ਕੋਈ ਵੀ ਨਹੀਂ ਬੁਲਾ ਰਿਹਾ ਹੈ ਸਿੱਧੂ ਮੂਸੇ ਵਾਲੇ ਦੇ ਨਾਲ ਜਿਨ੍ਹਾਂ ਨੇ ਕੰਮ ਕੀਤਾ ਹੈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਵਰਗਾ ਬੰਦਾ ਦੁਨੀਆਂ ਵਿਚ ਲੱਭਿਆ ਨਹੀਂ ਮਿਲਣਾਬਹੁਤ ਹੀ ਵੱਡੇ ਦਿਲ ਵਾਲਾ ਵਿਅਕਤੀ ਸੀ ਅਤੇ ਬੜਾ ਹਸਮੁੱਖ ਵਿਅਕਤੀ ਸੀ ਪਰ ਸਾਨੂੰ ਇਸ ਗੱਲ ਬਾਰੇ ਬਿਲਕੁਲ ਨਹੀਂ ਪਤਾ ਸੀ ਕਿ ਕਿਸੇ ਦੇ ਵਲੋਂ ਸਿੱਧੂ ਨੂੰ ਇਸ ਤਰੀਕੇ ਦੇ ਨਾਲ ਮਾ ਰ ਦਿੱਤਾ ਜਾਵੇਗਾ

ਸਿੱਧੂ ਮੂਸੇ ਵਾਲਾ ਹਮੇਸ਼ਾ ਹੀ ਚੰਗੇ ਗੀਤ ਕੱਢਦਾ ਸੀ ਹੁਣ ਤੇ ਉਸ ਦੇ ਗਾਣੇ ਬਹੁਤ ਵਧੀਆ ਰਹੇ ਸੀ ਅਤੇ ਹਰੇਕ ਗਾਉਣਾ ਉਸ ਦਾ ਬਹੁਤ ਵਧੀਆ ਹੁੰਦਾ ਸੀ ਪਰ ਸਮਝ ਨਹੀਂ ਆਉਂਦੀ ਕਿ ਆਖਿਰਕਾਰ ਉਸ ਦੇ ਨਾਲ ਇਹੋ ਜਿਹਾ ਕਿਉਂ ਕੀਤਾ ਗਿਆ ਬੜੀ ਦੁੱਖ ਦੀ ਗੱਲ ਤਾਂ ਬੜੀ ਹੈਰਾਨੀ ਦੀ ਗੱਲ ਹੈ ਕਿ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਰਿਹਾ ਇਸਦੇ ਨਾਲ ਹੀ ਦੱਸ ਦੇਣਾ ਚਾਹੁੰਦੇ ਹਾਂ ਕਿ ਅਪ ਰਾਧੀਆਂ ਦੇ ਵੱਲੋਂ ਸਿੱਧੂ ਨਾਲ ਬਹੁਤ ਮਾੜਾ ਕੀਤਾ ਗਿਆ ਬਹੁਤ ਜ਼ਿਆਦਾ ਮਾੜਾ ਕੀਤਾ ਗਿਆ ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਨੀ ਘੱਟ ਹੈ

ਦੁਨੀਆ ਚ ਸਭ ਤੋਂ ਵਧੀਆ ਕਲਾਕਾਰ ਜਿਸ ਨੇ ਪੰਜਾਬ ਦੇ ਨਾਲ ਨਾਲ ਪੂਰੀ ਦੁਨੀਆ ਨੂੰ ਦਬਾ ਕੇ ਰੱਖ ਦਿੱਤਾ ਉਹ ਕਲਾਕਾਰ ਜਿਸ ਨੇ ਗੋਰੇ ਤਾਂ ਕਰਵਾ ਦਿੱਤੇ ਹੁਣ ਤੁਸੀਂ ਹਿਸਾਬ ਲਗਾ ਸਕਦੇ ਹੋ ਕਿ ਕਿੰਨੇ ਜ਼ਿਆਦਾ ਲੋਕ ਉਸ ਦੇ ਗਾਣਿਆਂ ਨੂੰ ਪਸੰਦ ਕਰਦੇ ਸੀ ਬਹੁਤ ਸਾਰੇ ਗੋਰਿਆਂ ਦੀ ਵੀਡੀਓ ਵਾਇਰਲ ਹੋ ਰਹੀਆਂ ਹਨ ਜਿਸ ਵਿਚ ਉਨ੍ਹਾਂ ਦੇ ਵੱਲੋਂ ਰੋ ਕੇ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਬਹੁਤੀ ਚੰਗਾ ਕਲਾਕਾਰ ਸੀ ਅਤੇ ਜਿਨ੍ਹਾਂ ਨੇ ਵੀ ਇਹ ਕੰਮ ਕੀਤਾ ਹੈ ਉਨ੍ਹਾਂ ਸਖ਼ਤ ਤੋਂ ਸਖ਼ਤ ਸਜ਼ਾ ਸਰਕਾਰ ਦੇ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਇਹੋ ਜਿਹੇ ਲੋਕਾਂ ਦਾ ਧਰਤੀ ਦੇ ਵਿਚ ਦੁਬਾਰਾ ਜਨਮ ਹੀ ਨਾ ਹੋਵੇ ਇਸ ਲਈ ਸਰਕਾਰ ਨੂੰ ਵੱਡੇ ਅਤੇ ਵਧੀਆ ਕਦਮ ਚੁੱਕਣੇ ਚਾਹੀਦੇ ਹਨ

ਤਾਂ ਕਿ ਪੰਜਾਬ ਵਿੱਚ ਸ਼ਾਂਤੀ ਬਣੀ ਰਹੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ

ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *