Tag Archives: #AAP

ਸਿੱਧੂ ਮੂਸੇ ਵਾਲਾ ਲੋਕਾਂ ਨੂੰ ਕਹਿੰਦਾ ਸੀ ਮੇਰੀ ਬੇਇਜ਼ਤੀ ਕਰਵਾ ਦਿਓ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇਵਾਲੇ ਦੇ ਵੱਲੋਂ ਲੋਕਾਂ ਨੂੰ ਬੜਾ ਕਿਹਾ ਜਾ ਰਿਹਾ ਸੀ ਅਤੇ ਬੜੇ ਗਾਉਣੇ ਕੱਢੇ ਗਏ ਕਿ ਆਖਿਰਕਾਰ ਇਸ ਵਾਰ ਤਾਂ ਮੇਰੀ ਜਿੱਤ ਪੱਕੀ ਹੋਵੇਗੀ ਅਤੇ ਲੋਕਾਂ ਦੇ ਵਿਚ ਜਾ ਕੇ ਉਸ ਦੇ ਵੱਲੋਂ ਲੋਕਾਂ ਨੂੰ ਬਹੁਤ ਸਾਰੇ ਵਾਅਦੇ ਕੀਤੇ ਗਏ ਬਦਲਾਅ ਕਰਨ ਦੀ ਗੱਲਾਂ… Read More »

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੰਘੇ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਪਾਈ ਜਾਂਦੀ ਹੈ ਜਿਨ੍ਹਾਂ ਵੱਲੋਂ ਲੋਕਾਂ ਨੂੰ ਵਧਾਈ ਦਿੱਤੀ ਜਾਂਦੀ ਹੈ ਕਿ ਮੈਨੂੰ ਬਹੁਤ ਜ਼ਿਆਦਾ ਖ਼ੁਸ਼ੀ ਹੈ ਕਿ ਆਮ ਆਦਮੀ ਦੀ ਸਰਕਾਰ ਪੰਜਾਬ ਦੇ ਵਿੱਚ ਆ ਗਈ ਹੈ ਹੁਣ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ… Read More »