Tag Archives: #BHAGWANTMAAN

ਚੋਣ ਸਰਵੇਖਣ

ਪੰਜਾਬ ਵਿੱਚ ? ਦੀ ਸਰਕਾਰ ਬਣਨ ਦੀ ਸੰਭਾਵਨਾ ਚੋਣ ਸਰਵੇਖਣਾਂ (ਐਗਜ਼ਿਟ ਪੋਲਜ਼) ਵਿੱਚ ਉੱਤਰ ਪ੍ਰਦੇਸ਼ ਵਿੱਚ ਮੁੜ ਭਾਜਪਾ ਜਦਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਸਰਕਾਰ ਆਉਣ ਦਾ ਅੰਦਾਜ਼ਾ ਲਾਇਆ ਗਿਆ ਹੈ। ਉੱਤਰਾਖੰਡ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਬਰਾਬਰ ਦੀ ਟੱਕਰ ਦਿਖਾਈ ਗਈ ਹੈ। ਬਹੁਤੇ ਚੋਣ ਸਰਵੇਖਣਾਂ ਵਿੱਚ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ… Read More »

ਪੰਜਾਬ ਨੂੰ ਬਰਬਾਦੀ ਵੱਲ ਧੱਕਣ ਲਈ ਦਲ ਜ਼ਿੰਮੇਵਾਰ ਹਨ। 

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਪੰਜਾਬ ਨੂੰ ਬਰਬਾਦੀ ਵੱਲ ਧੱਕਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਜ਼ਿੰਮੇਵਾਰ ਹਨ। ਪੰਜਾਬ ’ਤੇ ਰਾਜ ਕਰਨ ਲਈ ਇਹ ਝੂਠੀਆਂ ਸਹੁੰਆਂ ਦਾ ਸਹਾਰਾ ਲੈਂਦੇ ਹਨ ਪਰ ਇਸ ਵਾਰ ਪੰਜਾਬ ਦੇ ਲੋਕ ਸਮਝ ਚੁੱਕੇ ਹਨ। ਇਸ ਵਾਰ ਪੰਜਾਬੀ ਅਕਾਲੀ ਦਲ ਤੇ ਕਾਂਗਰਸ ਨੂੰ ਨਕਾਰ ਦੇਣਗੇ।… Read More »