Tag Archives: bikramsingh

ਮਜੀਠਾ ਪਹੁੰਚ ਗੱਡੀ ਦੀ ਛੱਤ ‘ਤੇ ਚੜ੍ਹ ਗਿਆ ਭਗਵੰਤ ਸਿੰਘ ਮਾਨ

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜ਼ਿਲਾ ਸ੍ਰੀ ਅੰਮ੍ਰਿਤਸਰ ਵਿੱਚ ਚੋਣ ਪ੍ਰਚਾਰ ਕਰਦਿਆਂ ਪਾਰਟੀ ਦੇ ਚਾਰ ਉਮੀਦਵਾਰਾਂ (ਏ.ਡੀ.ਸੀ) ਜਸਵਿੰਦਰ ਸਿੰਘ, ਬਲਦੇਵ ਸਿੰਘ , ਕੁਲਦੀਪ ਸਿੰਘ ਧਾਲੀਵਾਲ , ਸੁਖਜਿੰਦਰ ਰਾਜ ਸਿੰਘ (ਲਾਲੀ ਮਜੀਠੀਆ) ਦੇ ਹੱਕ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਮਾਨ… Read More »