ਪੰਜਾਬ ਨੂੰ ਬਰਬਾਦੀ ਵੱਲ ਧੱਕਣ ਲਈ ਦਲ ਜ਼ਿੰਮੇਵਾਰ ਹਨ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਪੰਜਾਬ ਨੂੰ ਬਰਬਾਦੀ ਵੱਲ ਧੱਕਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਜ਼ਿੰਮੇਵਾਰ ਹਨ। ਪੰਜਾਬ ’ਤੇ ਰਾਜ ਕਰਨ ਲਈ ਇਹ ਝੂਠੀਆਂ ਸਹੁੰਆਂ ਦਾ ਸਹਾਰਾ ਲੈਂਦੇ ਹਨ ਪਰ ਇਸ ਵਾਰ ਪੰਜਾਬ ਦੇ ਲੋਕ ਸਮਝ ਚੁੱਕੇ ਹਨ। ਇਸ ਵਾਰ ਪੰਜਾਬੀ ਅਕਾਲੀ ਦਲ ਤੇ ਕਾਂਗਰਸ ਨੂੰ ਨਕਾਰ ਦੇਣਗੇ।… Read More »