Tag Archives: #gandhi

ਪ੍ਰਿਯੰਕਾ ਆਈ ਪੰਜਾਬ , ਚੰਨੀ ਲੈ ਗਿਆ ਖੇਤ ਘੁਮਾਓਣ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਆਉਣ ਵਾਲੇ ਕੁਝ ਦਿਨਾਂ ਦੌਰਾਨ ਹੀ ਹੋਣੀਆਂ ਹਨ ਜਿਨ੍ਹਾਂ ਦੇ ਚੱਲਦਿਆਂ ਸਾਰੀਆਂ ਪਾਰਟੀਆਂ ਦੇ ਲੀਡਰ ਅਤੇ ਵਰਕਰ ਆਪਣਾ ਪੂਰਾ ਜ਼ੋਰ ਲਗਾ ਰਹੇ ਹਨ ਤਾਂ ਜੋ ਉਹਨਾਂ ਦੀ ਸਰਕਾਰ ਸੱਤ੍ਹਾ ਵਿੱਚ ਆ ਸਕੇ। ਇਸਦੇ ਚੱਲਦਿਆਂ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਵਜੋਂ ਐਲਾਨੇ ਗਏ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਵਿੱਚ… Read More »