Tag Archives: #jung

ਵਿਸ਼ਵ ਦਾ ਸਭ ਤੋਂ ਲੰਮਾ ਤੇ ਭਾਰਾ ਹਵਾਈ ਜਹਾਜ਼

ਯੂਕਰੇਨ ’ਚ ਨਿਰਮਿਤ ਵਿਸ਼ਵ ਦਾ ਸਭ ਤੋਂ ਵੱਡਾ ਕਾਰਗੋ ਜਹਾਜ਼ ਐਂਟੋਨੋਵ-225 ਮਰੀਆ ਰਾਜਧਾਨੀ ਕੀਵ ਦੇ ਬਾਹਰਵਾਰ ਹੋਸਟੋਮੈੱਲ ਰੂਸੀ ਹ ਮ ਲੇ ਵਿੱਚ ਸੜ ਕੇ ਤਬਾਹ ਹੋ ਗਿਆ। ਯੂਕਰੇਨ ਦੀ ਹਥਿਆਰ ਬਣਾਉਣ ਵਾਲੀ ਸਰਕਾਰੀ ਕੰਪਨੀ ਯੂਕਰੋਬੋਰੋਨਪਰੋਮ ਨੇ ਟੈਲੀਗ੍ਰਾਮ ’ਤੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਏਐੱਨ-225 ਦੀ ਮਾਹਿਰਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਅਜੇ… Read More »