ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 92 ਸੀਟਾਂ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 92 ਸੀਟਾਂ ਜਿੱਤੀਆਂ ਹਨ। ਕਾਂਗਰਸ ਨੂੰ 18 ਸੀਟਾਂ ਮਿਲੀਆਂ ਹਨ ਜਦਕਿ 100 ਸਾਲ ਤੋਂ ਵੱਧ ਪੁਰਾਣੀ ਪਾਰਟੀ ਅਕਾਲੀ ਦਲ ਨੂੰ 3 ਸੀਟਾਂ ਮਿਲੀਆਂ ਹਨ। ਇਸ ਜਿੱਤ ਨੂੰ ਮਾਹਰਾਂ ਵੱਲੋਂ ਸੂਬੇ ਦੀ ਸਿਆਸਤ ਵਿੱਚ ਆਈ ਵੱਡੇ ਅਤੇ ਇਤਿਹਾਸਿਕ ਬਦਲਾਅ… Read More »