Tag Archives: #KISANMORCHA

ਕੰਗਨਾ ਰਣੌਤ ਨੂੰ ਮਾਣਹਾਨੀ ਕੇਸ ‘ਚ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਾਣਹਾਨੀ ਕੇਸ ‘ਚ ਸੰਮਨ ਜਾਰੀ ਹੋਇਆ ਹੈ। 19 ਅਪ੍ਰੈਲ ਨੂੰ ਬਠਿੰਡਾ ਕੋਰਟ ‘ਚ ਪੇਸ਼ ਹੋਣ ਦਾ ਸੰਮਨ ਜਾਰੀ ਹੋਇਆ ਹੈ। ਪੰਜਾਬ ਦੀ 73 ਸਾਲਾ ਬਜ਼ੁਰਗ ਔਰਤ ਮਹਿੰਦਰ ਕੌਰ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਮਹਿੰਦਰ ਕੌਰ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਹੈ। ਕੰਗਨਾ ਨੇ ਖੇਤੀ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ… Read More »