Tag Archives: pention

ਤਰੀਕੇ ਨਾਲ ਮਿਲਣਗੇ ਪੈਨਸ਼ਨ ਦੇ ਪੈਸੇ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਦੇਸ਼ ਦੇ ਵਿਚ ਬਹੁਤ ਸਾਰੇ ਲੋਕਾਂ ਨੂੰ ਪੈਨਸ਼ਨ ਮਿਲਦੀ ਹੈ ਪਰ ਪੈਨਸ਼ਨ ਲੈਣ ਸਮੇਂ ਬੈਂਕਾਂ ਦੇ ਵਿੱਚ ਜਾ ਕੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕੋਰੋਨਾ ਕਾਲ ਚ ਆਨਲਾਈਨ ਸੁਵਿਧਾ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਇਸ ਸਮੇਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੀ ਵੱਡਾ… Read More »