Tag Archives: #PMMODI

ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪੰਜਾਬ `ਚ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਵੱਧ ਤੋਂ ਵੱਧ ਵੋਟਾਂ ਹਾਸਲ ਕਰਨ ਲਈ ਡੇਰਿਆਂ ਦਾ ਰੁਖ਼ ਕਰ ਰਹੀਆਂ ਹਨ। ਇਸੇ ਦਰਮਿਆਨ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।… Read More »