ਸਾਰੇ ਰਾਜਾਂ ਵਿੱਚ ਵਿਦਿਆਰਥੀਆਂ ਲਈ ਸਕੂਲ ?
ਕੋਰੋਨਾ ਮਹਾਂਮਾਰੀ ਕਾਰਨ ਸਕੂਲ ਬੰਦ ਸਨ। ਹੁਣ ਕੁਝ ਖਾਸ ਨਿਯਮਾਂ ਦੀ ਪਾਲਣਾ ਕਰਦੇ ਹੋਏ ਦੇਸ਼ ਦੇ ਸਾਰੇ ਰਾਜਾਂ ਵਿੱਚ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾ ਸਕਦੇ ਹਨ। ਵੀਰਵਾਰ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਨੇ ਦੇਸ਼ ਭਰ ਦੇ ਸਕੂਲਾਂ ਲਈ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰੀ ਸਿੱਖਿਆ ਮੰਤਰਾਲੇ ਨੇ ਰਸਮੀ ਤੌਰ ‘ਤੇ ਸਕੂਲਾਂ ਨੂੰ ਮੁੜ ਖੋਲ੍ਹਣ ਲਈ… Read More »