ਅਦਾਲਤ ਨੇ ਮਜੀਠੀਆ ਨੂੰ ਜੇਲ੍ਹ ਭੇਜਿਆ
ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ, ਐੱਚ.ਐੱਸ. ਧਨੋਆ ਅਤੇ ਬੀਰਇੰਦਰਪਾਲ ਸਿੰਘ ਨਾਲ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਸਿੰਗਲਾ ਦੀ ਅਦਾਲਤ ਵਿੱਚ ਪਹੁੰਚ ਕੇ ਆਤਮ-ਸਮਰਪਣ ਕੀਤਾ ਅਤੇ ਪੱਕੀ ਜ਼ਮਾਨਤ ਲਈ ਨਵੇਂ ਸਿਰਿਓਂ ਅਰਜ਼ੀ… Read More »