Tag Archives: ravisingh

ਕੰਟਰੋਲ ਰੂਮ ਸਥਾਪਤ ਕੀਤੇ ਗਏ

ਪਿਛਲੇ ਕੁਝ ਦਿਨਾਂ ਤੋਂ ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਦੇ ਨਾਲ ਭਾਰਤ ਦੀ ਚਿੰਤਾ ਵੀ ਵੱਧ ਗਈ ਹੈ। ਇਸ ਦੇ ਚੱਲਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਯੂਕਰੇਨ ਦੀ ਸਥਿਤੀ ਦੇ ਮੱਦੇਨਜ਼ਰ ਨਵੀਂ ਦਿੱਲੀ ਅਤੇ ਕੀਵ ‘ਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਨ੍ਹਾਂ ਇਹ ਵੀ… Read More »