ਭਾਰਤੀ ਨਾਗਰਿਕਾਂ ਨੂੰ ਵਾਪਸ
ਰੂਸੀ ਫੌਜੀ ਹਮਲੇ ਕਾਰਨ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਤੋਂ ਏਅਰ ਇੰਡੀਆ ਦਾ ਜਹਾਜ਼ ਰਵਾਨਾ ਹੋ ਗਿਆ ਹੈ। ਇਸ ਜਹਾਜ਼ ਦੀ ਅੱਜ ਸ਼ਾਮ 6.30 ਵਜੇ ਭਾਰਤ ਪੁੱਜਣ ਦੀ ਸੰਭਾਵਨਾ ਹੈ। ਇਹ ਜਹਾਜ਼ 219 ਭਾਰਤੀਆਂ ਨੂੰ ਲੈ ਕੇ ਮੁੰਬਈ ਲਈ ਰਵਾਨਾ ਹੋ ਗਿਆ ਹੈ। ਏਅਰ ਇੰਡੀਆ ਦੀ ਫਲਾਈਟ… Read More »