Tag Archives: russiaukraine

ਪੂਤਿਨ ਨੇ ਗੱਲਬਾਤ ਲਈ ਰੂਸੀ ਵਫ਼ਦ ਬੇਲਾਰੂਸ ਭੇਜਿਆ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਆਪਣਾ ਵਫ਼ਦ ਯੂਕਰੇਨੀ ਅਧਿਕਾਰੀਆਂ ਨਾਲ ਗੱਲਬਾਤ ਲਈ ਬੇਲਾਰੂਸ ਦੇ ਸ਼ਹਿਰ ਹੋਮੇਲ ਭੇਜਿਆ ਹੈ। ਵਫ਼ਦ ਵਿੱਚ ਫੌਜੀ ਤੇ ਡਿਪਲੋਮੈਟ ਸ਼ਾਮਲ ਹਨ। ਰੂਸ ਨੇ ਕਿਹਾ ਕਿ ਉਸ ਦਾ ਵਫ਼ਦ ਗੱਲਬਾਤ ਲਈ ਤਿਆਰ ਹੈ ਅਤੇ ਹੁਣ ਯੂਕਰੇਨੀਅਨਾਂ ਦੀ ਉਡੀਕ ਕੀਤੀ  ਜਾ ਰਹੀ ਹੈ। ਯੂਕਰੇਨੀ ਅਧਿਕਾਰੀਆਂ ਵੱਲੋਂ ਕੋਈ ਤੁਰੰਤ ਟਿੱਪਣੀ ਨਹੀਂ ਕੀਤੀ ਗਈ… Read More »

ਰੂਸ ਵੱਲੋਂ ਯੂਕਰੇਨ ਖ਼ਿਲਾਫ਼ ਵਿਸ਼ੇਸ਼ ਫ਼ੌਜੀ ਅਪਰੇਸ਼ਨ ਸ਼ੁਰੂ

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਵਿੱਚ ਵਿਸ਼ੇਸ਼ ਫੌਜੀ ਕਾਰਵਾਈ ਸ਼ੁਰੂ ਕਰਨ ਦਾ ਹੁਕਮ ਦਿੰਦਿਆਂ ਦੂਜੇ ਦੇਸ਼ਾਂ ਖਾਸ ਤੌਰ ’ਤੇ ਅਮਰੀਕਾ ਦੇ ਨਾਟੋ ਨੂੰ ਚਿਤਾਵਨੀ ਦਿੱਤੀ ਕਿ ਰੂਸੀ ਕਾਰਵਾਈ ਵਿੱਚ ਟੰਗ ਨਾ ਅੜਾਉਣ ਤੇ ਜੇ ਅਜਿਹਾ ਕਰਨ ਦੀ ਕੋਸ਼ਿਸ਼ ਵੀ ਕੀਤੀ ਤਾਂ ਇਸ ਦੇ ਅਜਿਹੇ ਨਤੀਜੇ ਹੋਣਗੇ ਜਿਹੜੇ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਦੇਖੇ ਹੋਣਗੇ।… Read More »

ਰੂਸ ਵਲੋਂ ਯੁੱਧ ਦੇ ਐਲਾਨ ਤੋਂ ਬਾਅਦ ਦੁਖ਼ਦਾਇਕ ਸੁਨੇਹੇ

ਰੂਸ ਅਤੇ ਯੂਕਰੇਨ ਵਿੱਚ ਛਿੜੀ ਜੰਗ ਨੂੰ ਲੈ ਕੇ ਲੋਕ ਘਬਰਾਏ ਹੋਏ ਹਨ। ਇਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਹੈ। ਉਹਨਾਂ ਨੇ ਅਪੀਲ ਕੀਤੀ ਕਿ ਸਾਰੇ ਭਾਰਤੀਆਂ ਨੂੰ ਭਾਰਤ ਸੁਰੱਖਿਅਤ ਲਿਆਂਦਾ ਜਾਵੇ। ਸੁਖਬੀਰ ਸਿੰਘ ਬਾਦਲ ਵਲੋਂ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਬੇਨਤੀ… Read More »