Tag Archives: #SARKAAR

ਦੀਪ ਸਿੱਧੂ ਦੇ ਅਣਹੋਂਦ ਨੂੰ ਮਹਿਸੂਸ ਕਰਦਿਆਂ…

ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਐੱਨ.ਕੇ. ਸ਼ਰਮਾ ਨੇ ਲਾਲੜੂ ਖੇਤਰ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਵੱਖ-ਵੱਖ ਥਾਵਾਂ ’ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਗ਼ਰੀਬਾਂ ਦੀ ਯਾਦ ਸਿਰਫ਼ ਵੋਟਾਂ ਵੇਲੇ ਆਉਂਦੀ ਹੈ।  ਸ੍ਰੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਗ਼ਰੀਬ ਲੋਕਾਂ ਦੀ ਭਲਾਈ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਆਰਥਿਕ ਪੱਖ… Read More »