ਦਿਲਜੀਤ ਦੋਸਾਂਝ ਜ਼ਿੰਦਗੀ ਅਤੇ ਕੰਮ ਦੇ ਉੱਤੇ ਫਿਲਮ ਬਣਾਉਣਗੇ
ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੀ ਟੀਮ ਜਲਦੀ ਹੀ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਅਤੇ ਕੰਮ ਦੇ ਉੱਤੇ ਫਿਲਮ ਬਣਾਉਣਗੇ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਦਿੱਤੀ ਹੈ। ਖਾਲੜਾ ਪਰਿਵਾਰ ਨੇ ਇਹ ਫਿਲਮ ਬਣਾਉਣ ਦੀ ਆਗਿਆ ਹਨੀ ਤਰੇਹਨ ਦੀ ਟੀਮ ਜਿਸ ਦਾ ਦਲਜੀਤ ਦੁਸਾਂਝ ਵੀ ਹਿੱਸਾ ਹਨ, ਨੂੰ ਦੇ ਦਿੱਤੀ ਹੈ।… Read More »