ਅਕਾਲੀ ਦਲ ਤੇ ਭਾਜਪਾ ਦਰਮਿਆਨ ਮੁੜ ਗੱਠਜੋੜ
ਪੰਜਾਬ ਦੀ ਰਾਜਨੀਤੀ ਵਿੱਚ ਢਾਈ ਦਹਾਕਿਆਂ ਤੱਕ ਗੱਠਜੋੜ ਤਹਿਤ ਚੋਣ ਰਾਜਨੀਤੀ ਵਿੱਚ ਦਬਦਬਾ ਬਣਾਈ ਰੱਖਣ ਵਾਲੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਵਾਰ ਮੁੜ ਇੱਕ ਦੂਜੇ ਦੇ ਨਜ਼ਦੀਕ ਆਉਣ ਦੇ ਆਸਾਰ ਬਣ ਗਏ ਹਨ। ਸੂਬੇ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਸ ਤਰ੍ਹਾਂ ਡੇਰਾ ਸਿਰਸਾ ਅਤੇ ਡੇਰਾ ਬਿਆਸ ਵੱਲੋਂ ਕੀਤੀ ਹਮਾਇਤ… Read More »