Tag Archives: thirldworldwar

ਯੂਕਰੇਨ ਦੇ ਰਾਸ਼ਟਰਪਤੀ ਨੇ ਕਿਹਾ

ਕੀਵ- ਪੂਰਬੀ ਯੂਰਪ ਵਿੱਚ ਯੂਕਰੇਨ ਇਨ੍ਹੀਂ ਦਿਨੀਂ ਜੰ ਗ ਦੀ ਅੱਗ ਵਿੱਚ ਸ ੜ ਰਿਹਾ ਹੈ। ਰੂਸ ਨੇ ਵੀਰਵਾਰ ਨੂੰ ਯੂਕਰੇਨ ‘ਤੇ ਤਿੰਨੋਂ ਪਾਸਿਆਂ ਤੋਂ ਹਮ ਲਾ ਕੀਤਾ। ਰਾਜਧਾਨੀ ਕੀਵ ਸਵੇਰੇ 7 ਵੱਡੇ ਧਮਾ ਕਿਆਂ ਨਾਲ ਹਿੱਲ ਗਈ। ਲੋਕ ਰਾਤ ਤੋਂ ਹੀ ਘਰਾਂ, ਸਬਵੇਅ, ਧਰਤੀ ਹੇਠਾਂ ਸ਼ੈਲਟਰਾਂ ਵਿੱਚ ਲੁਕੇ ਹੋਏ ਹਨ। ਖਾਣ-ਪੀਣ ਤੋਂ ਲੈ ਕੇ… Read More »

ਰੂਸ ਵੱਲੋਂ ਯੂਕਰੇਨ ਖ਼ਿਲਾਫ਼ ਵਿਸ਼ੇਸ਼ ਫ਼ੌਜੀ ਅਪਰੇਸ਼ਨ ਸ਼ੁਰੂ

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਵਿੱਚ ਵਿਸ਼ੇਸ਼ ਫੌਜੀ ਕਾਰਵਾਈ ਸ਼ੁਰੂ ਕਰਨ ਦਾ ਹੁਕਮ ਦਿੰਦਿਆਂ ਦੂਜੇ ਦੇਸ਼ਾਂ ਖਾਸ ਤੌਰ ’ਤੇ ਅਮਰੀਕਾ ਦੇ ਨਾਟੋ ਨੂੰ ਚਿਤਾਵਨੀ ਦਿੱਤੀ ਕਿ ਰੂਸੀ ਕਾਰਵਾਈ ਵਿੱਚ ਟੰਗ ਨਾ ਅੜਾਉਣ ਤੇ ਜੇ ਅਜਿਹਾ ਕਰਨ ਦੀ ਕੋਸ਼ਿਸ਼ ਵੀ ਕੀਤੀ ਤਾਂ ਇਸ ਦੇ ਅਜਿਹੇ ਨਤੀਜੇ ਹੋਣਗੇ ਜਿਹੜੇ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਦੇਖੇ ਹੋਣਗੇ।… Read More »